ਪੰਜ-ਆਬ ਤੋਂ ਪੰਜਾਬ ਤੱਕ
ਮੇਰਾ ਆਪਣਾ ਪੰਜਾਬ (ਬਿਊਰੋ): ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਾਰਿਸ਼ ਹੋ ਰਹੀ ਹੈ ਅਤੇ ਅੱਗੇ ਵੀ ਇਸ ਦੇ ਅਨੁਮਾਨ ਲਗਾਏ ਜਾਂ ਰਹੇ ਹਨ, ਇਸ ਨੂੰ ਧਿਆਨ ਚ ਲਿਆਉਂਦੇ ਮੁੱਖ ਮੰਤਰੀ ਸ. ਭਗਵੰਤ ਮਾਂ ਵੱਲੋਂ ਸੂਬੇ ਚ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣ ਦੇ ਹੁਕਮ ਜਾਰੀ ਕੀਤੇ ਹਨ।