NEWS PUNJAB ਜਲੰਧਰ ਦੇਸ਼ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ admin October 9, 2025 ਮੇਰਾ ਆਪਣਾ ਪੰਜਾਬ (ਬਿਊਰੋ): ਜਲੰਧਰ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਘੁੰਮਣ ਇਲਾਜ ਲਈ ਅੰਮ੍ਰਿਤਸਰ ਗਏ ਸਨ, ਜਿੱਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ। Please follow and like us: About The Author admin See author's posts Continue Reading Previous: ਕਰਤਾਰਪੁਰ ਨੇੜੇ ਭਿਆਨਕ ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖਮੀNext: ਪੰਜਾਬ ਦੇ ਗੱਤਕਾ ਖਿਡਾਰੀ ਬਣੇ ਰਾਸ਼ਟਰੀ ਚੈਂਪੀਅਨ, ਛੱਤੀਸਗੜ੍ਹ ਦੇ ਖਿਡਾਰੀ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ‘ਚ ਰਹੇ ਉਪ ਜੇਤੂ Leave a Reply Cancel replyYour email address will not be published. Required fields are marked *Comment * Name * Email * Website Save my name, email, and website in this browser for the next time I comment. Related Stories INTERNATIONAL latest NEWS ਦੇਸ਼ ਨੇਪਾਲ ‘ਚ ਦੋ ਹੈਲੀਕਾਪਟਰਾਂ ਦੀ ਆਪਸ ‘ਚ ਟੱਕਰ; ਭਾਰਤੀ ਨਾਗਰਿਕ ਦੀ ਮੌਤ Jass November 3, 2026 AMRITSAR CHANDIGARH latest NEWS PUNJAB ਪਾਰਟੀ ਛੱਡ ਕੇ ਗਏ ਤਿੰਨੋ ‘ਆਪ’ ਵਿਧਾਇਕ ਭਾਜਪਾ ਵਿਚ ਸ਼ਾਮਿਲ Jass November 2, 2026 AMRITSAR latest NEWS PUNJAB ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਅਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ Jass November 2, 2026