ਮੇਰਾ ਆਪਣਾ ਪੰਜਾਬ-ਜਲੰਧਰ: (ਲਖਵਿੰਦਰ ਸਿੰਘ) ਤਹਿਸੀਲ ਨਕੋਦਰ ਅਧੀਨ ਪੈਂਦੇ ਪਿੰਡ ਖੀਵਾ ਵਿਖੇ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਪੰਜਾਬੀ ਵੀਰਾਂ ਦੇ ਸਹਿਯੋਗ ਨਾਲ ਬਗਲਾਣਾ ਕਬੱਡੀ ਕਪ 11 ਨਵੰਬਰ, 2025 ਦਿਨ ਮੰਗਲਵਾਰ ਨੂੰ ਪੂਰੇ ਜੋਸ਼ੋ ਖਰੋਸ਼ ਨਾਲ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਓਪਨ ਕਬੱਡੀ ਕਲੱਬਾਂ ਦੀਆਂ 20 ਟੀਮਾਂ ਹਿੱਸਾ ਲੈਣਗੀਆਂ। ਜੇਤੂ ਟੀਮ ਨੂੰ 51000 ਅਤੇ ਉਪ ਜੇਤੂ ਟੀਮ ਨੂੰ 41000 ਦਾ ਨਕਦ ਇਨਾਮ ਦਿੱਤਾ ਜਾਵੇਗਾ