ਮੇਰਾ ਆਪਣਾ ਪੰਜਾਬ- ਜਲੰਧਰ (18 ਜੁਲਾਈ)-(ਬਿਊਰੋ): ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਡੀ.ਐੱਸ.ਪੀ. ਦਲਜੀਤ ਸਿੰਘ ਖੱਖ ਨੂੰ ਸੁਪਰਡੈਂਟ ਆਫ਼ ਪੁਲਿਸ (SP) ਵਜੋਂ ਪ੍ਰਮੋਟ ਕੀਤਾ ਗਿਆ ਹੈ।
ਇਹ ਤਰੱਕੀ ਉਹਨਾਂ ਦੀ ਵਿਭਾਗ ਅਤੇ ਜਨਤਾ ਪ੍ਰਤੀ ਨਿਭਾਈ ਗਈ ਬੇਮਿਸਾਲ ਸੇਵਾ ਦਾ ਸਨਮਾਨ ਹੈ। ਉਮੀਦ ਹੈ ਕਿ ਉਹਨਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੋਰ ਵੀ ਦ੍ਰਿੜਤਾ ਨਾਲ ਕੰਮ ਕਰੇਗੀ।