Category: ਪੰਜਾਬ

ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ 14ਵੇਂ ਦਿਨ ਵੀ ਰਿਹਾ ਜਾਰੀ

ਮੇਰਾ ਆਪਣਾ ਪੰਜਾਬ : ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦਾ ਮਰਨ ਵਰਤ ਸ਼ਨਿੱਚਰਵਾਰ ਨੂੰ ਰਾਜਿੰਦਰਾ ਹਸਪਤਾਲ ਵਿੱਚ 14ਵੇਂ ਦਿਨ ਚ ਪਹੁੰਚ ਚੁੱਕਾ ਹੈ ਅਤੇ ਰਣਜੀਤ ਸਿੰਘ ਦਾ ਮਰਨ ਵਰਤ ਸੰਗਰੂਰ ਮੋਰਚੇ…

ਨਵੇਂ ਸਾਲ ਦੀ ਆਮਦ ’ਤੇ ਲੱਖਾਂ ਸੰਗਤ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਹੱਡ ਚੀਰਵੀਂ ਠੰਢ ਦੀ ਪਰਵਾਹ ਨਾ ਕਰਦਿਆਂ ਸੰਗਤ ਨੇ ਸਰੋਵਰ ’ਚ ਕੀਤਾ ਇਸ਼ਨਾਨ

ਮੇਰਾ ਆਪਣਾ ਪੰਜਾਬ : ਨਵੇਂ ਸਾਲ ਮੌਕੇ ਤਿੰਨ ਲੱਖ ਤੋਂ ਵੱਧ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ’ਚ ਪਰਿਵਾਰ ਅਤੇ ਸਰਬੱਤ ਦੇ ਭਲੇ ਲਈ…

ਨਵੇਂ ਸਾਲ ਦੇ ਜਸ਼ਨ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਪੁਲਿਸ ਨੇ ਮਜ਼ਾਕੀਆ ਢੰਗ ਨਾਲ ਦਿੱਤੀ ਚਿਤਾਵਨੀ

ਮੇਰਾ ਆਪਣਾ ਪੰਜਾਬ : ਨਵੇਂ ਸਾਲ ਦੇ ਜਸ਼ਨ ਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਪੰਜਾਬ ਪੁਲਿਸ ਨੇ ਅਨੌਖੇ ਢੰਗ ਨਾਲ ਵਿਅੰਗਮਈ ਚਿਤਾਵਨੀ ਦਿੱਤੀ ਹੈ। ਪੁਲਿਸ ਨੇ ਸੋਸ਼ਲ ਮੀਡੀਆ ਤੇ ਮੈਸੇਜ ਭੇਜ…

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਪੰਜਾਬ ਸਰਕਾਰ ਨੇ ਵਧਾਈਆਂ ਸਰਦੀਆਂ ਦੀਆਂ ਛੁੱਟੀਆਂ

ਮੇਰਾ ਆਪਣਾ ਪੰਜਾਬ : Punjab School Holidays : ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ‘ਚ ਵਾਧਾ ਕਰਦੇ ਹੋਏ ਹੁਣ 7 ਜਨਵਰੀ ਤਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਵਧ…

ਲੁਧਿਆਣਾ ‘ਚ ਟੀਵੀਐੱਸ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ

ਮੇਰਾ ਆਪਣਾ ਪੰਜਾਬ, ਲੁਧਿਆਣਾ : ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਦੇ ਲਾਗੇ ਟੀਵੀਐੱਸ ਦੇ ਸ਼ੋਅਰੂਮ ਦੀ ਦੂਸਰੀ ਮੰਜ਼ਿਲ ’ਤੇ ਅਚਾਨਕ ਅੱਗ ਲੱਗ ਗਈ। ਹਾਦਸਾ ਇਸ ਕਦਰ ਭਿਆਨਕ ਸੀ ਕਿ ਸ਼ੋਅਰੂਮ…

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕਵੀ ਦਰਬਾਰ ਰਾਹੀਂ ਭੇਟ ਕੀਤੀ ਅਕੀਦਤ

ਮੇਰਾ ਆਪਣਾ ਪੰਜਾਬ, ਫ਼ਤਹਿਗੜ੍ਹ ਸਾਹਿਬ : ਭਾਸ਼ਾ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵੱਲੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ…

ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਅੱਜ ਤੋਂ ਸ਼ੁਰੂ

ਮੇਰਾ ਆਪਣਾ ਪੰਜਾਬ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ਸ਼ਹੀਦੀ ਸਭਾ 25…

ਤਰਨਤਾਰਨ ‘ਚ ਬ੍ਰਿਟਿਸ਼ ਫੌਜੀ ਦੇ ਘਰ NIA ਦਾ ਛਾਪਾ, ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਨਾਲ ਜੁੜੇ ਹਨ ਤਾਰ

ਮੇਰਾ ਆਪਣਾ ਪੰਜਾਬ : ਬ੍ਰਿਟਿਸ਼ ਆਰਮੀ ‘ਚ ਤਾਇਨਾਤ ਤਰਨਤਾਰਨ ਦੇ ਪਿੰਡ ਮੀਆਂਪੁਰ ਦੇ ਜਗਜੀਤ ਸਿੰਘ ਦੇ ਸਬੰਧ ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਨਾਲ ਹਨ। ਬੁੱਧਵਾਰ ਸਵੇਰੇ NIA…

ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਹੋ ਸਕਦੈ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਦਾ ਫ਼ੈਸਲਾ

ਮੇਰਾ ਆਪਣਾ ਪੰਜਾਬ (ਹਰਪ੍ਰੀਤ ਸਿੰਘ) : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ 30 ਦਸੰਬਰ ਨੂੰ ਸੱਦੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ…

ਸੰਯੁਕਤ ਕਿਸਾਨ ਮੋਰਚੇ ਦੇ ਦੋ ਧੜਿਆਂ ‘ਚ ਏਕਤਾ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ

ਮੇਰਾ ਆਪਣਾ ਪੰਜਾਬ (ਹਰਪ੍ਰੀਤ ਸਿੰਘ) : ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਦੋ ਧੜਿਆਂ ਦਰਮਿਆਨ ਏਕਤਾ ਦੀ ਚੱਲ ਰਹੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਫਿਲਹਾਲ ਯੂਨਾਈਟਿਡ ਕਿਸਾਨ…