Category: News

ਪੰਜਾਬ ਬੰਦ ਕਾਰਨ ਅਸਮਾਨੀਂ ਚੜ੍ਹੀਆਂ ਹਵਾਈ ਟਿਕਟਾਂ, 4 ਹਜ਼ਾਰ ਦੀ ਟਿਕਟ ਹੋ ਗਈ 19 ਹਜ਼ਾਰ ਦੀ…

ਮੇਰਾ ਆਪਣਾ ਪੰਜਾਬ : ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਕਈ ਵੱਡੀਆਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ,…

ਲੁਧਿਆਣਾ ‘ਚ ਟੀਵੀਐੱਸ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ

ਮੇਰਾ ਆਪਣਾ ਪੰਜਾਬ, ਲੁਧਿਆਣਾ : ਲੁਧਿਆਣਾ ਦੇ ਬਸਤੀ ਜੋਧੇਵਾਲ ਚੌਕ ਦੇ ਲਾਗੇ ਟੀਵੀਐੱਸ ਦੇ ਸ਼ੋਅਰੂਮ ਦੀ ਦੂਸਰੀ ਮੰਜ਼ਿਲ ’ਤੇ ਅਚਾਨਕ ਅੱਗ ਲੱਗ ਗਈ। ਹਾਦਸਾ ਇਸ ਕਦਰ ਭਿਆਨਕ ਸੀ ਕਿ ਸ਼ੋਅਰੂਮ…

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਵਿਗੜੀ, ਏਮਜ਼ ਦੇ ਐਮਰਜੈਂਸੀ ਵਾਰਡ ‘ਚ ਦਾਖ਼ਲ

ਮੇਰਾ ਆਪਣਾ ਪੰਜਾਬ, ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਸੂਤਰਾਂ ਨੇ ਇਹ ਜਾਣਕਾਰੀ…

ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਕਵੀ ਦਰਬਾਰ ਰਾਹੀਂ ਭੇਟ ਕੀਤੀ ਅਕੀਦਤ

ਮੇਰਾ ਆਪਣਾ ਪੰਜਾਬ, ਫ਼ਤਹਿਗੜ੍ਹ ਸਾਹਿਬ : ਭਾਸ਼ਾ ਵਿਭਾਗ, ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵੱਲੋਂ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ…

ਪਾਰਟੀ ਛੱਡਣ ਵਾਲੇ ਕੌਂਸਲਰਾਂ ਖ਼ਿਲਾਫ਼ ਨਹੀਂ ਰੁਕ ਰਿਹੈ ਕਾਂਗਰਸ ਦਾ ਰੋਹ

ਜਲੰਧਰ : ਕਾਂਗਰਸ ਪਾਰਟੀ ਦੀ ਟਿਕਟ ਉੱਤੇ ਕੌਂਸਲਰ ਦੀ ਚੋਣ ਜਿੱਤਣ ਉਪਰੰਤ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਕੌਂਸਲਰਾਂ ਖਿਲਾਫ ਕਾਂਗਰਸ ਦਾ ਰੋਹ ਸ਼ਾਂਤ ਨਹੀਂ ਹੋ ਰਿਹਾ।…

ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਅੱਜ ਤੋਂ ਸ਼ੁਰੂ

ਮੇਰਾ ਆਪਣਾ ਪੰਜਾਬ : ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾ ਸ਼ਹੀਦੀ ਸਭਾ 25…

ਤਰਨਤਾਰਨ ‘ਚ ਬ੍ਰਿਟਿਸ਼ ਫੌਜੀ ਦੇ ਘਰ NIA ਦਾ ਛਾਪਾ, ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਨਾਲ ਜੁੜੇ ਹਨ ਤਾਰ

ਮੇਰਾ ਆਪਣਾ ਪੰਜਾਬ : ਬ੍ਰਿਟਿਸ਼ ਆਰਮੀ ‘ਚ ਤਾਇਨਾਤ ਤਰਨਤਾਰਨ ਦੇ ਪਿੰਡ ਮੀਆਂਪੁਰ ਦੇ ਜਗਜੀਤ ਸਿੰਘ ਦੇ ਸਬੰਧ ਉੱਤਰ ਪ੍ਰਦੇਸ਼ ਦੇ ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਨਾਲ ਹਨ। ਬੁੱਧਵਾਰ ਸਵੇਰੇ NIA…

ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਹੋ ਸਕਦੈ ਗਿਆਨੀ ਹਰਪ੍ਰੀਤ ਸਿੰਘ ਮਾਮਲੇ ਦਾ ਫ਼ੈਸਲਾ

ਮੇਰਾ ਆਪਣਾ ਪੰਜਾਬ (ਹਰਪ੍ਰੀਤ ਸਿੰਘ) : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ 30 ਦਸੰਬਰ ਨੂੰ ਸੱਦੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ…

ਸੰਯੁਕਤ ਕਿਸਾਨ ਮੋਰਚੇ ਦੇ ਦੋ ਧੜਿਆਂ ‘ਚ ਏਕਤਾ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ

ਮੇਰਾ ਆਪਣਾ ਪੰਜਾਬ (ਹਰਪ੍ਰੀਤ ਸਿੰਘ) : ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਦੋ ਧੜਿਆਂ ਦਰਮਿਆਨ ਏਕਤਾ ਦੀ ਚੱਲ ਰਹੀ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਫਿਲਹਾਲ ਯੂਨਾਈਟਿਡ ਕਿਸਾਨ…

ਪਾਣੀ ਵਾਲੀ ਟੈਂਕੀ ‘ਤੇ ਚੜ੍ਹੀਆਂ Punjab Police ਭਰਤੀ 2016 ਦੀਆਂ ਉਮੀਦਵਾਰ ਕੁੜੀਆਂ

ਮੇਰਾ ਆਪਣਾ ਪੰਜਾਬ, ਸੰਗਰੂਰ : ਪੰਜਾਬ ਪੁਲਿਸ ਭਰਤੀ 2016 ਦੇ ਉਮੀਦਵਾਰਾਂ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।…